ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 04 FEB 2022 9:05AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 168.47 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  14,35,569 ਐਕਟਿਵ ਕੇਸ ਹਨ।

ਐਕਟਿਵ ਕੇਸ 3.42% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 95.39% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  2,46,674 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,00,17,088 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 1,49,394  ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (9.27%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (12.03%) ਹੈ।

ਹੁਣ ਤੱਕ ਕੁੱਲ 73.58 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 16,11,666 ਟੈਸਟ ਕੀਤੇ ਗਏ

 

****

ਐੱਮਵੀ


(रिलीज़ आईडी: 1795390) आगंतुक पटल : 192
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Gujarati , Tamil , Telugu , Malayalam