ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕਿਸ਼ਤਵਾੜ ਵਿੱਚ ਹੋਈ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਦੁਖ ਪ੍ਰਗਟਾਇਆ

Posted On: 03 FEB 2022 10:30PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਸ਼ਤਵਾੜ ਵਿੱਚ ਹੋਈ ਸੜਕ ਦੁਰਘਟਨਾ ਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਟਵੀਟ ਵਿੱਚ ਕਿਹਾ:

 

“ਕਿਸ਼ਤਵਾੜ ਦੀ ਸੜਕ ਦੁਰਘਟਨਾ ਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ: ਪ੍ਰਧਾਨ ਮੰਤਰੀ @narendramodi”

 

 

***

ਡੀਐੱਸ/ਏਕੇ



(Release ID: 1795393) Visitor Counter : 77