ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 05 FEB 2022 9:09AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਸਾਰੇ ਦੇਸ਼ਵਾਸੀਆਂ ਨੂੰ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਮਾਂ ਸ਼ਾਰਦਾ ਦੀ ਕਿਰਪਾ ਆਪ ਸਭ ‘ਤੇ ਬਣੀ ਰਹੇ ਅਤੇ ਰਿਤੂਰਾਜ ਬਸੰਤ ਹਰ ਕਿਸੇ ਦੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਵੇ।"

 

***

ਡੀਐੱਸ/ਐੱਸਐੱਚ



(Release ID: 1795755) Visitor Counter : 113