ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 'ਚੌਰੀ-ਚੌਰਾ ਕਾਂਡ' ਦੇ ਸੌ ਸਾਲ ਪੂਰੇ ਹੋਣ 'ਤੇ ਸੁਤੰਤਰਤਾ ਸੰਗ੍ਰਾਮ ਦੇ ਨਾਇਕਾਂ ਨੂੰ ਯਾਦ ਕੀਤਾ
प्रविष्टि तिथि:
04 FEB 2022 7:28PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੌਰੀ-ਚੌਰਾ ਕਾਂਡ ਦੇ ਸੌ ਸਾਲ ਪੂਰੇ ਹੋਣੇ 'ਤੇ ਸਾਡੇ ਸੁਤੰਤਰਤਾ ਸੰਗ੍ਰਾਮ ਦੇ ਨਾਇਕਾਂ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਪਿਛਲੇ ਸਾਲ ਦੇ ਆਪਣੇ ਭਾਸ਼ਣ ਨੂੰ ਵੀ ਸਾਂਝਾ ਕੀਤਾ ਜਦੋਂ ਇਸ ਘਟਨਾ ਦਾ ਸ਼ਤਾਬਦੀ ਸਮਾਰੋਹ ਸ਼ੁਰੂ ਹੋਇਆ ਸੀ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅੱਜ ਚੌਰੀ-ਚੌਰਾ ਕਾਂਡ ਦੇ ਸੌ ਸਾਲ ਪੂਰੇ ਹੋ ਰਹੇ ਹਨ। ਮੈਂ ਪਿਛਲੇ ਸਾਲ ਦਾ ਆਪਣਾ ਭਾਸ਼ਣ ਸਾਂਝਾ ਕਰ ਰਿਹਾ ਹਾਂ, ਜਦੋਂ ਇਸ ਘਟਨਾ ਦਾ ਸ਼ਤਾਬਦੀ ਸਮਾਰੋਹ ਸ਼ੁਰੂ ਹੋਇਆ ਸੀ। ਮੈਂ ਸਾਡੇ ਸੁਤੰਤਰਤਾ ਸੰਗ੍ਰਾਮ ਦੇ ਨਾਇਕਾਂ ਨੂੰ ਯਾਦ ਕਰਨ ਸਹਿਤ ਕਈ ਵਿਸ਼ਿਆਂ ਬਾਰੇ ਗੱਲ ਕੀਤੀ।
https://t.co/jUkSVkjMSn"
***
ਡੀਐੱਸ/ਐੱਸਐੱਚ
(रिलीज़ आईडी: 1795759)
आगंतुक पटल : 263
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam