ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
05 FEB 2022 9:12AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 168.98 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 13,31,648 ਐਕਟਿਵ ਕੇਸ ਹਨ।
ਐਕਟਿਵ ਕੇਸ 3.16% ਹਨ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 95.64% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,30,814 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,02,47,902 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 1,27,952 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ 7.98% ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 11.21% ਹੈ।
ਹੁਣ ਤੱਕ ਕੁੱਲ 73.79 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 16,03,856 ਟੈਸਟ ਕੀਤੇ ਗਏ।
****
ਐੱਮਵੀ
(Release ID: 1795762)
Visitor Counter : 153