ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਭੀਮਸੇਨ ਜੋਸ਼ੀ ਦੀ 100ਵੀਂ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕੀਤਾ
Posted On:
04 FEB 2022 7:54PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਭੀਮਸੇਨ ਜੋਸ਼ੀ ਦੀ 100ਵੀਂ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਬਹੁਮੁਖੀ ਪ੍ਰਤਿਭਾ ਦੇ ਧਨੀ ਪੰਡਿਤ ਭੀਮਸੇਨ ਜੋਸ਼ੀ ਜੀ ਦੀ 100ਵੀਂ ਜਯੰਤੀ 'ਤੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਆਪਣੇ ਕੰਮ ਨਾਲ, ਉਨ੍ਹਾਂ ਨੇ ਭਾਰਤੀ ਸੰਗੀਤ ਅਤੇ ਸੱਭਿਆਚਾਰ ਨੂੰ ਮਕਬੂਲ ਬਣਾਉਣ ਵਿੱਚ ਉਤਕ੍ਰਿਸ਼ਟ ਯੋਗਦਾਨ ਦਿੱਤਾ। ਆਪਣੇ ਗਾਇਨ ਦੇ ਜ਼ਰੀਏ ਉਨ੍ਹਾਂ ਨੇ ਸਾਡੇ ਦੇਸ਼ ਨੂੰ ਕਰੀਬ ਵੀ ਲਿਆਂਦਾ।"
***
ਡੀਐੱਸ/ਐੱਸਐੱਚ
(Release ID: 1795767)
ਵਿਜ਼ੀਟਰ ਕਾਊਂਟਰ : 255
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam