ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 168.98 ਕਰੋੜ ਦੇ ਪਾਰ ਪਹੁੰਚਿਆ



ਪਿਛਲੇ 24 ਘੰਟਿਆਂ ਦੇ ਦੌਰਾਨ 47 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ



ਮੌਜੂਦਾ ਰਿਕਵਰੀ ਦਰ 95.64% ਹੈ



ਪਿਛਲੇ 24 ਘੰਟਿਆਂ ਦੇ ਦੌਰਾਨ 1,27,952 ਨਵੇਂ ਕੇਸ ਸਾਹਮਣੇ ਆਏ



ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 13,31,648



ਸਪਤਾਹਿਕ ਪਾਜ਼ਿਟਿਵਿਟੀ ਦਰ 11.21%

Posted On: 05 FEB 2022 9:25AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  47 ਲੱਖ ਤੋਂ ਅਧਿਕ (47,53,081) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 168.98 ਕਰੋੜ ਤੋਂ ਅਧਿਕ  (1,68,98,17,199) ਹੋ ਗਈ।

ਇਹ ਉਪਲਬਧੀ 1,87,05,424 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,97,320

ਦੂਸਰੀ ਖੁਰਾਕ

98,95,501

ਪ੍ਰੀਕੌਸ਼ਨ ਡੋਜ਼

36,09,410

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,00,586

ਦੂਸਰੀ ਖੁਰਾਕ

1,73,03,841

ਪ੍ਰੀਕੌਸ਼ਨ ਡੋਜ਼

45,95,770

15 ਤੋਂ 18 ਸਾਲ ਉਮਰ ਵਰਗ 

ਪਹਿਲੀ ਖੁਰਾਕ

4,88,44,872

ਦੂਸਰੀ ਖੁਰਾਕ

45,80,539

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

54,40,58,916

ਦੂਸਰੀ ਖੁਰਾਕ

41,40,88,065

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,08,49,691

ਦੂਸਰੀ ਖੁਰਾਕ

17,35,80,375

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,52,77,682

ਦੂਸਰੀ ਖੁਰਾਕ

10,81,41,859

ਪ੍ਰੀਕੌਸ਼ਨ ਡੋਜ਼

61,92,772

ਪ੍ਰੀਕੌਸ਼ਨ ਡੋਜ਼

1,43,97,952

ਕੁੱਲ

1,68,98,17,199

 

ਪਿਛਲੇ 24 ਘੰਟਿਆਂ ਵਿੱਟ 2,30,814 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,02,47,902 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  95.64% ਹੋ ਗਈ ਹੈ।

 

 

ਪਿਛਲੇ 24 ਘੰਟਿਆਂ ਦੇ ਦੌਰਾਨ 1,27,952 ਨਵੇਂ ਕੇਸ ਸਾਹਮਣੇ ਆਏ।

 

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 13,31,648 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 3.16% ਹਨ।

 

 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 16,03,856 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 73.79 ਕਰੋੜ ਤੋਂ ਅਧਿਕ  (73,79,32,233) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 11.21% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 7.98% ਹੈ।   

 

 

****

ਐੱਮਵੀ/ਏਐੱਲ


(Release ID: 1795848) Visitor Counter : 147