ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਈਸੀਸੀ ਅੰਡਰ-19 ਵਰਲਡ ਕੱਪ ਜਿੱਤਣ 'ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ
Posted On:
06 FEB 2022 10:06AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਅੰਡਰ-19 ਵਰਲਡ ਕੱਪ ਜਿੱਤਣ 'ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਯੁਵਾ ਕ੍ਰਿਕਟ ਖਿਡਾਰੀਆਂ 'ਤੇ ਬਹੁਤ ਮਾਣ ਹੈ। ਆਈਸੀਸੀ ਅੰਡਰ-19 ਵਰਲਡ ਕੱਪ ਜਿੱਤਣ ਦੇ ਲਈ ਭਾਰਤੀ ਟੀਮ ਨੂੰ ਵਧਾਈਆਂ। ਉਨ੍ਹਾਂ ਨੇ ਪੂਰੇ ਟੂਰਨਾਮੈਂਟ ਵਿੱਚ ਬਹੁਤ ਧੀਰਜ ਦਿਖਾਇਆ ਹੈ। ਉੱਚਤਮ ਪੱਧਰ 'ਤੇ ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਦਰਸਾਉਂਦਾ ਹੈ ਕਿ ਭਾਰਤੀ ਕ੍ਰਿਕਟ ਦਾ ਭਵਿੱਖ ਸੁਰੱਖਿਅਤ ਅਤੇ ਸਮਰੱਥ ਹੱਥਾਂ ਵਿੱਚ ਹੈ।"
***
ਡੀਐੱਸ/ਐੱਸਐੱਚ
(Release ID: 1796001)
ਵਿਜ਼ੀਟਰ ਕਾਊਂਟਰ : 218
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Odia
,
Tamil
,
Telugu
,
Kannada
,
Malayalam