ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਅਨੰਤਪੁਰਾਮੁ ਜ਼ਿਲ੍ਹੇ ਵਿੱਚ ਹੋਈ ਦੁਖਦ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ


ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਨੂੰ ਪ੍ਰਵਾਨਗੀ ਦਿੱਤੀ

प्रविष्टि तिथि: 07 FEB 2022 9:52AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਨੰਤਪੁਰਾਮੁ ਜ਼ਿਲ੍ਹੇ ਵਿੱਚ ਹੋਈ ਦੁਖਦ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁਖ ਪ੍ਰਗਟਾਇਆ ਹੈ।  ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ(ਐਕਸ ਗ੍ਰੇਸ਼ੀਆ) ਦਿੱਤੇ ਜਾਣ ਨੂੰ ਵੀ ਮਨਜ਼ੂਰੀ ਦਿੱਤੀ ਹੈ ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਆਂਧਰ ਪ੍ਰਦੇਸ਼ ਦੇ ਅਨੰਤਪੁਰਾਮੁ ਜ਼ਿਲ੍ਹੇ ਵਿੱਚ ਹੋਈ ਦੁਖਦ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਨਾਲ ਮੇਰੀਆਂ ਸੰਵੇਦਨਾਵਾਂ।  ਮ੍ਰਿਤਕਾਂ ਦੇ ਕਰੀਬੀ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ)  ਤੋਂ ਦੋ - ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ।”

 

 

************

ਡੀਐੱਸ/ਐੱਸਐੱਚ


(रिलीज़ आईडी: 1796238) आगंतुक पटल : 187
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam