ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
07 FEB 2022 9:08AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 169.63 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 11,08,938 ਐਕਟਿਵ ਕੇਸ ਹਨ।
ਐਕਟਿਵ ਕੇਸ 2.62% ਹਨ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 96.19% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,99,054 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,06,60,202 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 83,876 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (7.25%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (9.18%) ਹੈ।
ਹੁਣ ਤੱਕ ਕੁੱਲ 74.15 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 11,56,363 ਟੈਸਟ ਕੀਤੇ ਗਏ।
****
ਐੱਮਵੀ
(Release ID: 1796239)
Visitor Counter : 160