ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 169.63 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 14.70 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 96.19% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 83,876 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 11,08,938

ਸਪਤਾਹਿਕ ਪਾਜ਼ਿਟਿਵਿਟੀ ਦਰ 9.18%

Posted On: 07 FEB 2022 9:24AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 14.70 ਲੱਖ ਤੋਂ ਅਧਿਕ (14,70,053) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 169.63 ਕਰੋੜ ਤੋਂ ਅਧਿਕ  (1,69,63,80,755) )  ਹੋ ਗਈ।

ਇਹ ਉਪਲਬਧੀ 1,88,18,564 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,97,781

ਦੂਸਰੀ ਖੁਰਾਕ

99,03,933

ਪ੍ਰੀਕੌਸ਼ਨ ਡੋਜ਼

36,60,707

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,01,732

ਦੂਸਰੀ ਖੁਰਾਕ

1,73,20,283

ਪ੍ਰੀਕੌਸ਼ਨ ਡੋਜ਼

47,91,948

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

4,94,74,550

ਦੂਸਰੀ ਖੁਰਾਕ

58,41,998

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

54,49,45,193

ਦੂਸਰੀ ਖੁਰਾਕ

41,62,01,224

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,10,28,565

ਦੂਸਰੀ ਖੁਰਾਕ

17,40,94,991

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,54,12,674

ਦੂਸਰੀ ਖੁਰਾਕ

10,84,67,154

ਪ੍ਰੀਕੌਸ਼ਨ ਡੋਜ਼

64,38,022

ਪ੍ਰੀਕੌਸ਼ਨ ਡੋਜ਼

1,48,90,677

ਕੁੱਲ

1,69,63,80,755

 

ਪਿਛਲੇ 24 ਘੰਟਿਆਂ ਵਿੱਟ 1,99,054 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,06,60,202 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  96.19% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 83,876 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 11,08,938 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 2.62% ਹਨ।

 ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 11,56,363 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 74.15 ਕਰੋੜ ਤੋਂ ਅਧਿਕ  (74,15,61,587)  ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 9.18%  ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 7.25% ਹੈ।  

****

ਐੱਮਵੀ/ਏਐੱਲ



(Release ID: 1796241) Visitor Counter : 126