ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
08 FEB 2022 9:14AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 170.21 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 9,94,891 ਐਕਟਿਵ ਕੇਸ ਹਨ।
ਐਕਟਿਵ ਕੇਸ 2.35% ਹਨ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 96.46% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,80,456 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,08,40,658 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 67,597 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (5.02%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (8.30%) ਹੈ।
ਹੁਣ ਤੱਕ ਕੁੱਲ 74.29 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 13,46,534 ਟੈਸਟ ਕੀਤੇ ਗਏ।
****
ਐੱਮਵੀ
(Release ID: 1796443)
Visitor Counter : 156