ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਟੀਕਾਕਰਣ ਅੱਪਡੇਟ – 388ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 170 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 50 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 07 FEB 2022 8:05PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 170 ਕਰੋੜ (1,70,15,10,140) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 50 ਲੱਖ (50,48,778) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.52 ਕਰੋੜ (1,52,95,149) ) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10398042

ਦੂਸਰੀ ਖੁਰਾਕ

9906983

ਪ੍ਰੀਕੌਸ਼ਨ ਡੋਜ਼

3697383

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18402243

 

ਦੂਸਰੀ ਖੁਰਾਕ

17328000

ਪ੍ਰੀਕੌਸ਼ਨ ਡੋਜ਼

4870654

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

49901147

 

ਦੂਸਰੀ ਖੁਰਾਕ

7462320

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

545417592

ਦੂਸਰੀ ਖੁਰਾਕ

417760806

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

201109170

ਦੂਸਰੀ ਖੁਰਾਕ

174404940

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

125472305

ਦੂਸਰੀ ਖੁਰਾਕ

108651443

ਪ੍ਰੀਕੌਸ਼ਨ ਡੋਜ਼

6727112

ਕੁੱਲ ਦਿੱਤੀ ਗਈ ਪਹਿਲੀ ਖੁਰਾਕ

950700499

ਕੁੱਲ ਦਿੱਤੀ ਗਈ ਦੂਸਰੀ ਖੁਰਾਕ

735514492

ਪ੍ਰੀਕੌਸ਼ਨ ਡੋਜ਼

15295149

ਕੁੱਲ

1701510140

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: ਫਰਵਰੀ, 2022 (388ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

218

ਦੂਸਰੀ ਖੁਰਾਕ

2932

ਪ੍ਰੀਕੌਸ਼ਨ ਡੋਜ਼

36199

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

470

ਦੂਸਰੀ ਖੁਰਾਕ

7437

ਪ੍ਰੀਕੌਸ਼ਨ ਡੋਜ਼

77554

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

415482

 

ਦੂਸਰੀ ਖੁਰਾਕ

1612834

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

457674

ਦੂਸਰੀ ਖੁਰਾਕ

1532909

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

77643

ਦੂਸਰੀ ਖੁਰਾਕ

302667

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

57462

ਦੂਸਰੀ ਖੁਰਾਕ

179603

ਪ੍ਰੀਕੌਸ਼ਨ ਡੋਜ਼

287694

ਕੁੱਲ ਦਿੱਤੀ ਗਈ ਪਹਿਲੀ ਖੁਰਾਕ

1008949

ਕੁੱਲ ਦਿੱਤੀ ਗਈ ਦੂਸਰੀ ਖੁਰਾਕ

3638382

ਪ੍ਰੀਕੌਸ਼ਨ ਡੋਜ਼

401447

ਕੁੱਲ

5048778

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

****

 

ਐੱਮਵੀ



(Release ID: 1796449) Visitor Counter : 137