ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਡਾ. ਜ਼ਾਕਿਰ ਹੁਸੈਨ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ

Posted On: 08 FEB 2022 11:53AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਸਾਬਕਾ ਰਾਸ਼ਟਰਪਤੀ ਡਾ. ਜ਼ਾਕਿਰ ਹੁਸੈਨ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। 

 

*****

ਡੀਐੱਸ/ਬੀਐੱਮ



(Release ID: 1796621) Visitor Counter : 122