ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਵਿੱਚ ਬਰਫ਼ ਦੇ ਤੋਦੇ ਡਿੱਗਣ ਕਾਰਨ ਭਾਰਤੀ ਸੈਨਾ ਦੇ ਜਵਾਨਾਂ ਦੇ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
Posted On:
08 FEB 2022 8:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਵਿੱਚ ਬਰਫ਼ ਦੇ ਤੋਦੇ ਡਿੱਗਣ ਕਾਰਨ ਭਾਰਤੀ ਸੈਨਾ ਦੇ ਜਵਾਨਾਂ ਦੇ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਅਰੁਣਾਚਲ ਪ੍ਰਦੇਸ਼ ਵਿੱਚ ਬਰਫ਼ ਦੇ ਤੋਦੇ ਡਿੱਗਣ ਕਾਰਨ ਭਾਰਤੀ ਸੈਨਾ ਦੇ ਜਵਾਨਾਂ ਦੇ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੇਸ਼ ਦੀ ਉਤਕ੍ਰਿਸ਼ਟ ਸੇਵਾ ਦੇ ਲਈ ਅਸੀਂ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲਾਂਗੇ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ।"
*****
ਡੀਐੱਸ/ਐੱਸਟੀ
(Release ID: 1796809)
ਵਿਜ਼ੀਟਰ ਕਾਊਂਟਰ : 166
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam