PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 08 FEB 2022 6:18PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 170.21 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  9,94,891 ਐਕਟਿਵ ਕੇਸ ਹਨ।

ਐਕਟਿਵ ਕੇਸ 2.35% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 96.46% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  1,80,456 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,08,40,658 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 67,597 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (5.02%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (8.30%) ਹੈ।

ਹੁਣ ਤੱਕ ਕੁੱਲ  74.29  ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 13,46,534  ਟੈਸਟ ਕੀਤੇ ਗਏ।

       #Unite2FightCorona                                                                                    #IndiaFightsCorona

 

 

PRESS INFORMATION BUREAU

MINISTRY OF INFORMATION & BROADCASTING

GOVERNMENT OF INDIA

*****  

 ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 170.21 ਕਰੋੜ ਦੇ ਪਾਰ ਪਹੁੰਚਿਆ

ਪਿਛਲੇ 24 ਘੰਟਿਆਂ ਦੇ ਦੌਰਾਨ 55.78 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 96.46% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 67,597 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 9,94,891

ਸਪਤਾਹਿਕ ਪਾਜ਼ਿਟਿਵਿਟੀ ਦਰ 8.30% 

ਪਿਛਲੇ 24 ਘੰਟਿਆਂ ਦੇ ਦੌਰਾਨ 55.78 ਲੱਖ ਤੋਂ ਅਧਿਕ (55,78,297) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 170.21 ਕਰੋੜ ਤੋਂ ਅਧਿਕ  (1,70,21,72,615) ਹੋ ਗਈ।

ਇਹ ਉਪਲਬਧੀ 1,89,63,092 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:  

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,98,100

ਦੂਸਰੀ ਖੁਰਾਕ

99,07,584

ਪ੍ਰੀਕੌਸ਼ਨ ਡੋਜ਼

37,00,573

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,02,343

ਦੂਸਰੀ ਖੁਰਾਕ

1,73,29,337

ਪ੍ਰੀਕੌਸ਼ਨ ਡੋਜ਼

48,84,424

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

4,99,87,314

ਦੂਸਰੀ ਖੁਰਾਕ

75,90,456

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

54,55,09,057

ਦੂਸਰੀ ਖੁਰਾਕ

41,79,67,945

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,11,27,430

ਦੂਸਰੀ ਖੁਰਾਕ

17,44,55,783

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,54,87,208

ਦੂਸਰੀ ਖੁਰਾਕ

10,86,83,344

ਪ੍ਰੀਕੌਸ਼ਨ ਡੋਜ਼

67,41,717

ਪ੍ਰੀਕੌਸ਼ਨ ਡੋਜ਼

1,53,26,714

ਕੁੱਲ

1,70,21,72,615

  ਪਿਛਲੇ 24 ਘੰਟਿਆਂ ਵਿੱਟ 1,80,456 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,08,40,658 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  96.46% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 67,597 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 9,94,891ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 2.35% ਹਨ।

 ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 13,46,534 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 74.29 ਕਰੋੜ ਤੋਂ ਅਧਿਕ  (74,29,08,121) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 8.30%  ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 5.02% ਹੈ। 

https://www.pib.gov.in/PressReleasePage.aspx?PRID=1796373

 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 168.08 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 11.81 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ

ਕੇਂਦਰ ਸਰਕਾਰ ਦੇਸ਼ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਦੇ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਅਧਿਕ ਤੋਂ ਅਧਿਕ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।      

ਟੀਕਿਆਂ ਦੀਆਂ ਖੁਰਾਕਾਂ

(08 ਫਰਵਰੀ 2022 ਤੱਕ)

ਹੁਣ ਤੱਕ ਹੋਈ ਸਪਲਾਈ

1,68,08,95,505

ਬਾਕੀ ਟੀਕੇ

11,81,50,461

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਟੀਕੇ ਦੀਆਂ 168.08 ਕਰੋੜ ਤੋਂ ਅਧਿਕ  (1,68,08,95,505) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 11.81 ਕਰੋੜ ਤੋਂ ਅਧਿਕ (11,81,50,461) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

https://www.pib.gov.in/PressReleasePage.aspx?PRID=1796372

 

ਕੋਵਿਡ-19 ਟੀਕਾਕਰਣ ਅੱਪਡੇਟ – 388ਵਾਂ ਦਿਨ

ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 170 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 50 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ
 

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 170 ਕਰੋੜ (1,70,15,10,140) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 50 ਲੱਖ (50,48,778) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.52 ਕਰੋੜ (1,52,95,149) ) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ। ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

For details: https://www.pib.gov.in/PressReleasePage.aspx?PRID=1796284

 

ਟਵੀਟ ਲਿੰਕਸ

 

******

ਏਐੱਸ



(Release ID: 1796861) Visitor Counter : 94