ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
09 FEB 2022 9:13AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 170.87 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 8,92,828 ਐਕਟਿਵ ਕੇਸ ਹਨ।
ਐਕਟਿਵ ਕੇਸ 2.11% ਹਨ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 96.70% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,72,211 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,10,12,869 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 71,365 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (4.54%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (7.57%) ਹੈ।
ਹੁਣ ਤੱਕ ਕੁੱਲ 74.46 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 15,71,726 ਟੈਸਟ ਕੀਤੇ ਗਏ।
****
ਐੱਮਵੀ
(Release ID: 1796862)
ਵਿਜ਼ੀਟਰ ਕਾਊਂਟਰ : 197
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Malayalam