ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 170.87 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 53.61 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 96.70% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 71,365 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 8,92,828

ਸਪਤਾਹਿਕ ਪਾਜ਼ਿਟਿਵਿਟੀ ਦਰ 7.57%

Posted On: 09 FEB 2022 9:26AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 53.61  ਲੱਖ ਤੋਂ ਅਧਿਕ (53,61,099) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 170.87 ਕਰੋੜ ਤੋਂ ਅਧਿਕ  (1,70,87,06,705) ਹੋ ਗਈ।

ਇਹ ਉਪਲਬਧੀ 1,90,41,308 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,98,181

ਦੂਸਰੀ ਖੁਰਾਕ

1,00,05,351

ਪ੍ਰੀਕੌਸ਼ਨ ਡੋਜ਼

37,23,616

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,02,946

ਦੂਸਰੀ ਖੁਰਾਕ

1,75,95,829

ਪ੍ਰੀਕੌਸ਼ਨ ਡੋਜ਼

49,60,626

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,04,94,313

ਦੂਸਰੀ ਖੁਰਾਕ

92,19,707

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

54,60,68,719

ਦੂਸਰੀ ਖੁਰਾਕ

41,97,38,863

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,12,29,449

ਦੂਸਰੀ ਖੁਰਾਕ

17,48,33,878

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,55,71,357

ਦੂਸਰੀ ਖੁਰਾਕ

10,94,31,875

ਪ੍ਰੀਕੌਸ਼ਨ ਡੋਜ਼

70,31,995

ਪ੍ਰੀਕੌਸ਼ਨ ਡੋਜ਼

1,57,16,237

ਕੁੱਲ

1,70,87,06,705

 

ਪਿਛਲੇ 24 ਘੰਟਿਆਂ ਵਿੱਟ 1,72,211 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,10,12,869 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  96.70% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 71,365 ਨਵੇਂ ਕੇਸ ਸਾਹਮਣੇ ਆਏ।

 ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 8,92,828 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 2.11% ਹਨ।

 ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 15,71,726 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 74.46 ਕਰੋੜ ਤੋਂ ਅਧਿਕ  (74,46,84,750) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 7.57% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 4.54% ਹੈ।  

****

ਐੱਮਵੀ/ਏਐੱਲ


(Release ID: 1796864) Visitor Counter : 162