ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 10 FEB 2022 9:10AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 171.28 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  7,90,789 ਐਕਟਿਵ ਕੇਸ ਹਨ।

ਐਕਟਿਵ ਕੇਸ 1.86% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 96.95% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  1,67,882 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,11,80,751 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 67,084 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (4.44%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (6.58%) ਹੈ।

ਹੁਣ ਤੱਕ ਕੁੱਲ  74.61 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 15,11,321 ਟੈਸਟ ਕੀਤੇ ਗਏ

 

 

****

ਐੱਮਵੀ


(Release ID: 1797188) Visitor Counter : 161