ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 171.28 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 46.44 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 96.95% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 67,084 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 7,90,789

ਸਪਤਾਹਿਕ ਪਾਜ਼ਿਟਿਵਿਟੀ ਦਰ 6.58%

Posted On: 10 FEB 2022 9:21AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 46.44 ਲੱਖ ਤੋਂ ਅਧਿਕ (46,44,382) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 171.28 ਕਰੋੜ ਤੋਂ ਅਧਿਕ  (1,71,28,19,947) ਹੋ ਗਈ।

ਇਹ ਉਪਲਬਧੀ 1,91,17,879 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,98,679

ਦੂਸਰੀ ਖੁਰਾਕ

99,16,566

ਪ੍ਰੀਕੌਸ਼ਨ ਡੋਜ਼

37,74,605

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,03,692

ਦੂਸਰੀ ਖੁਰਾਕ

1,73,47,897

ਪ੍ਰੀਕੌਸ਼ਨ ਡੋਜ਼

50,68,860

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,08,96,400

ਦੂਸਰੀ ਖੁਰਾਕ

1,05,23,483

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

54,65,63,415

ਦੂਸਰੀ ਖੁਰਾਕ

42,13,47,177

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,13,26,926

ਦੂਸਰੀ ਖੁਰਾਕ

17,51,89,201

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,56,52,278

ਦੂਸਰੀ ਖੁਰਾਕ

10,91,38,465

ਪ੍ਰੀਕੌਸ਼ਨ ਡੋਜ਼

72,72,303

ਪ੍ਰੀਕੌਸ਼ਨ ਡੋਜ਼

1,61,15,768

ਕੁੱਲ

1,71,28,19,947

 

ਪਿਛਲੇ 24 ਘੰਟਿਆਂ ਵਿੱਚ 1,67,882 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,11,80,751 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  96.95% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 67,084 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 7,90,789 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 1.86% ਹਨ।

 ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 15,11,321 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 74.61 ਕਰੋੜ ਤੋਂ ਅਧਿਕ  (74,61,96,071) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 6.58% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 4.44% ਹੈ। 

 

****

ਐੱਮਵੀ/ਏਐੱਲ



(Release ID: 1797190) Visitor Counter : 174