ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 390ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 171 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

15-18 ਸਾਲ ਉਮਰ ਦੇ 1 ਕਰੋੜ ਤੋਂ ਅਧਿਕ ਨੌਜਵਾਨਾਂ ਦਾ ਪੂਰਨ ਟੀਕਾਕਰਣ ਹੋਇਆ

ਅੱਜ ਸ਼ਾਮ 7 ਵਜੇ ਤੱਕ 44 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 09 FEB 2022 10:10PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 171 ਕਰੋੜ (1,71,24,89,915) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 44 ਲੱਖ (44,08,918) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.60 ਕਰੋੜ (1,60,95,273) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਇੱਕ ਇਤਿਹਾਸਿਕ ਉਪਲਬਧੀ ਵਿੱਚ 15 ਤੋਂ 18 ਉਮਰ ਵਰਗ ਦੇ 1 ਕਰੋੜ ਤੋਂ ਅਧਿਕ ਨੌਜਵਾਨਾਂ ਨੂੰ ਕੋਵਿਡ-19 ਟੀਕੇ ਦੀਆਂ ਦੋਨੋਂ ਖੁਰਾਕਾਂ ਸਫ਼ਲਤਾਪੂਰਵਕ ਲਗਾਈਆਂ ਗਈਆਂ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵਿਯਾ ਨੇ ਇੱਕ ਟਵੀਟ ਕਰਕੇ ਇਸ ਉਪਲਬਧੀ ’ਤੇ ਪ੍ਰਸ਼ੰਨਤਾ ਵਿਅਕਤ ਕਰਦੇ ਹੋਏ ਕਿਹਾ ਕਿ 15-18 ਉਮਰ ਵਰਗ ਦੇ 1 ਕਰੋੜ ਤੋਂ ਅਧਿਕ ਨੌਜਵਾਨਾਂ ਦਾ ਕੋਵਿਡ-19 ਨਾਲ ਮੁਕਾਬਲੇ ਦੇ ਲਈ ਪੂਰਨ ਰੂਪ ਨਾਲ ਟੀਕਾਕਰਣ ਪੂਰਾ ਹੋਣਾ “ਯੁਵਾ ਭਾਰਤ” ਦੀ ਇਤਿਹਾਸਿਕ ਉਪਲਬਧੀ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10398648

ਦੂਸਰੀ ਖੁਰਾਕ

9916281

ਪ੍ਰੀਕੌਸ਼ਨ ਡੋਜ਼

3773505

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18403609

ਦੂਸਰੀ ਖੁਰਾਕ

17346918

ਪ੍ਰੀਕੌਸ਼ਨ ਡੋਜ਼

5055620

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

50862486

 

ਦੂਸਰੀ ਖੁਰਾਕ

10468086

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

546520436

ਦੂਸਰੀ ਖੁਰਾਕ

421233721

 

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

201318190

ਦੂਸਰੀ ਖੁਰਾਕ

175160880

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

125644732

ਦੂਸਰੀ ਖੁਰਾਕ

109120655

ਪ੍ਰੀਕੌਸ਼ਨ ਡੋਜ਼

7266148

ਕੁੱਲ ਦਿੱਤੀ ਗਈ ਪਹਿਲੀ ਖੁਰਾਕ

953148101

ਕੁੱਲ ਦਿੱਤੀ ਗਈ ਦੂਸਰੀ ਖੁਰਾਕ

743246541

ਪ੍ਰੀਕੌਸ਼ਨ ਡੋਜ਼

16095273

ਕੁੱਲ

1712489915

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 9 ਫਰਵਰੀ, 2022 (390ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

212

ਦੂਸਰੀ ਖੁਰਾਕ

3578

ਪ੍ਰੀਕੌਸ਼ਨ ਡੋਜ਼

32717

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

602

ਦੂਸਰੀ ਖੁਰਾਕ

7684

ਪ੍ਰੀਕੌਸ਼ਨ ਡੋਜ਼

93175

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

346333

 

ਦੂਸਰੀ ਖੁਰਾਕ

1201715

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

418732

ਦੂਸਰੀ ਖੁਰਾਕ

1423139

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

81355

ਦੂਸਰੀ ਖੁਰਾਕ

308894

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

66295

ਦੂਸਰੀ ਖੁਰਾਕ

195434

ਪ੍ਰੀਕੌਸ਼ਨ ਡੋਜ਼

229053

ਕੁੱਲ ਦਿੱਤੀ ਗਈ ਪਹਿਲੀ ਖੁਰਾਕ

913529

ਕੁੱਲ ਦਿੱਤੀ ਗਈ ਦੂਸਰੀ ਖੁਰਾਕ

3140444

ਪ੍ਰੀਕੌਸ਼ਨ ਡੋਜ਼

354945

ਕੁੱਲ

4408918

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ


(Release ID: 1797192) ਵਿਜ਼ੀਟਰ ਕਾਊਂਟਰ : 150