ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 11 FEB 2022 11:34AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਪੰਡਿਤ ਦੀਨਦਿਆਲ ਉਪਾਧਿਆਇ ਜੀ ਦਾ ਸੰਪੂਰਨ ਜੀਵਨ ਸਰਵਜਨ ਹਿਤਾਇ-ਸਰਵਜਨ ਸੁਖਾਇ ਦੇ ਸਿਧਾਂਤ ’ਤੇ ਅਧਾਰਿਤ ਰਿਹਾ। ਉਨ੍ਹਾਂ ਦਾ ਏਕਾਤਮ ਮਾਨਵਵਾਦ ਦਾ ਦਰਸ਼ਨ ਭਾਰਤ ਹੀ ਨਹੀਂ, ਬਲਕਿ ਦੁਨੀਆ ਦੀਆਂ ਕਈ ਸਮੱਸਿਆਵਾਂ ਦਾ ਸਧਾਮਾਨ ਦੇਣ ਵਿੱਚ ਸਮਰੱਥ ਹੈ। ਉਨ੍ਹਾਂ ਦੀ ਪੁਣਯ ਤਿਥੀ (ਬਰਸੀ)’ਤੇ ਆਦਰਪੂਰਨ ਸ਼ਰਧਾਂਜਲੀ।”

 

***

ਡੀਐੱਸ/ਐੱਸਐੱਚ


(रिलीज़ आईडी: 1797608) आगंतुक पटल : 240
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam