ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 391ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 172 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 43 ਲੱਖ ਤੋਂ ਜ਼ਿਆਦਾ ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ

Posted On: 10 FEB 2022 8:02PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 172 ਕਰੋੜ (1,71,73,91,556) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 43 ਲੱਖ (43,78,909) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.64 ਕਰੋੜ (1,64,61,231) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਿਜ਼ (ਖੁਰਾਕਾਂ)ਦਿੱਤੀਆਂ ਜਾ ਚੁੱਕੀਆਂ ਹਨ। ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10398874

ਦੂਸਰੀ ਖੁਰਾਕ

9920606

ਪ੍ਰੀਕੌਸ਼ਨ ਡੋਜ਼

3806856

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18404059

ਦੂਸਰੀ ਖੁਰਾਕ

17355449

ਪ੍ਰੀਕੌਸ਼ਨ ਡੋਜ਼

5136216

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

51257890

 

ਦੂਸਰੀ ਖੁਰਾਕ

11944935

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

546969996

ਦੂਸਰੀ ਖੁਰਾਕ

422764632

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

201400054

ਦੂਸਰੀ ਖੁਰਾਕ

175478049

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

125711796

ਦੂਸਰੀ ਖੁਰਾਕ

109323985

ਪ੍ਰੀਕੌਸ਼ਨ ਡੋਜ਼

7518159

ਕੁੱਲ ਦਿੱਤੀ ਗਈ ਪਹਿਲੀ ਖੁਰਾਕ

954142669

ਕੁੱਲ ਦਿੱਤੀ ਗਈ ਦੂਸਰੀ ਖੁਰਾਕ

746787656

ਪ੍ਰੀਕੌਸ਼ਨ ਡੋਜ਼

16461231

ਕੁੱਲ

1717391556

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 10 ਫਰਵਰੀ, 2022 (391ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

172

ਦੂਸਰੀ ਖੁਰਾਕ

3848

ਪ੍ਰੀਕੌਸ਼ਨ ਡੋਜ਼

31119

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

323

ਦੂਸਰੀ ਖੁਰਾਕ

7192

ਪ੍ਰੀਕੌਸ਼ਨ ਡੋਜ਼

65211

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

344013

 

ਦੂਸਰੀ ਖੁਰਾਕ

1378860

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

381296

ਦੂਸਰੀ ਖੁਰਾਕ

1354552

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

68265

ਦੂਸਰੀ ਖੁਰਾਕ

273410

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

55086

ਦੂਸਰੀ ਖੁਰਾਕ

175313

ਪ੍ਰੀਕੌਸ਼ਨ ਡੋਜ਼

240249

ਕੁੱਲ ਦਿੱਤੀ ਗਈ ਪਹਿਲੀ ਖੁਰਾਕ

849155

ਕੁੱਲ ਦਿੱਤੀ ਗਈ ਦੂਸਰੀ ਖੁਰਾਕ

3193175

ਪ੍ਰੀਕੌਸ਼ਨ ਡੋਜ਼

336579

ਕੁੱਲ

4378909

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ
 


(Release ID: 1797752) Visitor Counter : 147