ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 11 FEB 2022 9:14AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 171.79 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  6,97,802 ਐਕਟਿਵ ਕੇਸ ਹਨ।

ਐਕਟਿਵ ਕੇਸ 1.64% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 97.17% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  1,50,407 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,13,31,158 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 58,077  ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (3.89%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (5.76%) ਹੈ।

ਹੁਣ ਤੱਕ ਕੁੱਲ  74.78  ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 14,91,678  ਟੈਸਟ ਕੀਤੇ ਗਏ

****

ਐੱਮਵੀ


(रिलीज़ आईडी: 1797766) आगंतुक पटल : 168
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Gujarati , Tamil , Telugu , Malayalam