ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
12 FEB 2022 9:14AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 172.29 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 6,10,443 ਐਕਟਿਵ ਕੇਸ ਹਨ।
ਐਕਟਿਵ ਕੇਸ 1.43% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 97.37% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,36,962 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,14,68,120 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 50,407 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ 3.48% ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 5.07% ਹੈ।
ਹੁਣ ਤੱਕ ਕੁੱਲ 74.93 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 14,50,532 ਟੈਸਟ ਕੀਤੇ ਗਏ।
****
ਐੱਮਵੀ
(Release ID: 1797881)
Visitor Counter : 128