ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 172.29 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਦੇ ਦੌਰਾਨ 46.82 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 97.37% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 50,407 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 6,10,443
ਸਪਤਾਹਿਕ ਪਾਜ਼ਿਟਿਵਿਟੀ ਦਰ 5.07%
Posted On:
12 FEB 2022 9:42AM by PIB Chandigarh
ਪਿਛਲੇ 24 ਘੰਟਿਆਂ ਦੇ ਦੌਰਾਨ 46.82 ਲੱਖ ਤੋਂ ਅਧਿਕ (46,82,662) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 172.29 ਕਰੋੜ ਤੋਂ (1,72,29,47,688) ਹੋ ਗਈ।
ਇਹ ਉਪਲਬਧੀ 1,92,76,398 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:
ਸੰਚਿਤ ਵੈਕਸੀਨ ਡੋਜ਼ ਕਵਰੇਜ
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,03,99,129
|
ਦੂਸਰੀ ਖੁਰਾਕ
|
99,25,930
|
ਪ੍ਰੀਕੌਸ਼ਨ ਡੋਜ਼
|
38,43,355
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,84,04,547
|
ਦੂਸਰੀ ਖੁਰਾਕ
|
1,73,65,848
|
ਪ੍ਰੀਕੌਸ਼ਨ ਡੋਜ਼
|
52,54,095
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
5,16,76,693
|
ਦੂਸਰੀ ਖੁਰਾਕ
|
1,34,05,389
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
54,75,07,850
|
ਦੂਸਰੀ ਖੁਰਾਕ
|
42,46,10,572
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
20,15,06,600
|
ਦੂਸਰੀ ਖੁਰਾਕ
|
17,58,88,520
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
12,58,00,368
|
ਦੂਸਰੀ ਖੁਰਾਕ
|
10,95,79,128
|
ਪ੍ਰੀਕੌਸ਼ਨ ਡੋਜ਼
|
77,79,664
|
ਪ੍ਰੀਕੌਸ਼ਨ ਡੋਜ਼
|
1,68,77,114
|
ਕੁੱਲ
|
1,72,29,47,688
|
ਪਿਛਲੇ 24 ਘੰਟਿਆਂ ਵਿੱਚ 1,36,962 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,14,68,120 ਹੈ।
ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 97.37% ਹੋ ਗਈ ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 50,407 ਨਵੇਂ ਕੇਸ ਸਾਹਮਣੇ ਆਏ।
ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 6,10,443 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 1.43% ਹਨ।
ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 14,50,532 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 74.93 ਕਰੋੜ ਤੋਂ ਅਧਿਕ (74,93,20,579) ਟੈਸਟ ਕੀਤੇ ਗਏ ਹਨ।
ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 5.07% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 3.48% ਹੈ।
****
ਐੱਮਵੀ/ਏਐੱਲ
(Release ID: 1797883)
Visitor Counter : 133