ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਸ਼੍ਰੀ ਰਾਹੁਲ ਬਜਾਜ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
12 FEB 2022 6:31PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਉਦਯੋਗਪਤੀ ਸ਼੍ਰੀ ਰਾਹੁਲ ਬਜਾਜ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸ਼੍ਰੀ ਰਾਹੁਲ ਬਜਾਜ ਜੀ ਨੂੰ ਵਣਜ ਅਤੇ ਉਦਯੋਗ ਜਗਤ ਵਿੱਚ ਉਨ੍ਹਾਂ ਦੇ ਜ਼ਿਕਰਯੋਗ ਯੋਗਦਾਨ ਦੇ ਲਈ ਸਦਾ ਯਾਦ ਕੀਤਾ ਜਾਵੇਗਾ। ਕਾਰੋਬਾਰ ਕਰਨ ਦੇ ਇਲਾਵਾ ਉਹ ਸਮੁਦਾਇਕ ਸੇਵਾ ਦੇ ਪ੍ਰਤੀ ਹਮੇਸ਼ਾ ਅਤਿਅੰਤ ਉਤਸ਼ਾਹਿਤ ਰਹਿੰਦੇ ਸਨ ਅਤੇ ਉਨ੍ਹਾਂ ਦੀ ਸੰਵਾਦ ਸ਼ੈਲੀ ਵੀ ਬੇਜੋੜ ਸੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਕਾਫੀ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ ਹਨ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(Release ID: 1797963)
Read this release in:
English
,
Urdu
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam