ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਰਾਜਾ ਸੂਰਜਮਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ

Posted On: 13 FEB 2022 3:02PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਜਾ ਸੂਰਜਮਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਮਹਾਨ ਜੋਧਾ ਅਤੇ ਜਨ-ਜਨ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਮਹਾਰਾਜਾ ਸੂਰਜਮਲ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਮੇਰਾ ਸ਼ਤ-ਸ਼ਤ ਨਮਨ।"

 

 

***

ਡੀਐੱਸ/ਐੱਸਐੱਚ



(Release ID: 1798118) Visitor Counter : 147