ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
13 FEB 2022 9:13AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 172.81 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 5,37,045 ਐਕਟਿਵ ਕੇਸ ਹਨ।
ਐਕਟਿਵ ਕੇਸ 1.26% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 97.55% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,17,591 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,15,85,711 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 44,877 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ 3.17% ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 4.46% ਹੈ।
ਹੁਣ ਤੱਕ ਕੁੱਲ 75.07 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 14,15,279 ਟੈਸਟ ਕੀਤੇ ਗਏ।
****
ਐੱਮਵੀ
(Release ID: 1798121)
Visitor Counter : 131
Read this release in:
English
,
Urdu
,
Hindi
,
Marathi
,
Manipuri
,
Bengali
,
Gujarati
,
Odia
,
Tamil
,
Telugu
,
Malayalam