ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ

प्रविष्टि तिथि: 13 FEB 2022 8:30PM by PIB Chandigarh

ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।


ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

"ਅੱਜ, ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਮਾਜ ਸੇਵਾ ਦੇ ਉਪਰਾਲੇ ਸ਼ਲਾਘਾਯੋਗ ਹਨ।"



 

***

ਡੀਐੱਸ/ਏਕੇ


(रिलीज़ आईडी: 1798221) आगंतुक पटल : 176
इस विज्ञप्ति को इन भाषाओं में पढ़ें: English , Urdu , हिन्दी , Manipuri , Bengali , Assamese , Gujarati , Odia , Tamil , Telugu , Kannada , Malayalam