ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 14 FEB 2022 9:12AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 172.95 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 4,78,882 ਐਕਟਿਵ ਕੇਸ ਹਨ।

ਐਕਟਿਵ ਕੇਸ 1.12% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 97.68% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 91,930 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,16,77,641ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 34,113 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (3.19%)ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (3.99%) ਹੈ।

ਹੁਣ ਤੱਕ ਕੁੱਲ 75.18 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 10,67,908 ਟੈਸਟ ਕੀਤੇ ਗਏ

 

****

ਐੱਮਵੀ



(Release ID: 1798279) Visitor Counter : 115