ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
15 FEB 2022 9:10AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 173.42 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 4,23,127 ਐਕਟਿਵ ਕੇਸ ਹਨ।
ਐਕਟਿਵ ਕੇਸ 0.99% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 97.82% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 82,817 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,17,60,458 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 27,409 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (2.23%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (3.63%) ਹੈ।
ਹੁਣ ਤੱਕ ਕੁੱਲ 75.30 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 12,29,536 ਟੈਸਟ ਕੀਤੇ ਗਏ।
****
ਐੱਮਵੀ
(Release ID: 1798484)
ਵਿਜ਼ੀਟਰ ਕਾਊਂਟਰ : 216
Read this release in:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Malayalam