ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 173.42 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 44.68 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 97.82% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 27,409 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 4,23,127
ਸਪਤਾਹਿਕ ਪਾਜ਼ਿਟਿਵਿਟੀ ਦਰ 3.63%

Posted On: 15 FEB 2022 9:23AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 44.68 ਲੱਖ ਤੋਂ ਅਧਿਕ (44,68,365) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 173.42 ਕਰੋੜ ਤੋਂ (1,73,42,62,440) ਹੋ ਗਈ।

ਇਹ ਉਪਲਬਧੀ 1,95,26,899 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,99,701

ਦੂਸਰੀ ਖੁਰਾਕ

99,36,148

ਪ੍ਰੀਕੌਸ਼ਨ ਡੋਜ਼

39,15,704

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,05,767

ਦੂਸਰੀ ਖੁਰਾਕ

1,73,85,665

ਪ੍ਰੀਕੌਸ਼ਨ ਡੋਜ਼

54,69,127

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,24,34,558

ਦੂਸਰੀ ਖੁਰਾਕ

1,64,08,841

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

54,86,62,133

ਦੂਸਰੀ ਖੁਰਾਕ

42,84,21,369

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,17,43,879

ਦੂਸਰੀ ਖੁਰਾਕ

17,67,34,511

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,59,75,745

ਦੂਸਰੀ ਖੁਰਾਕ

11,01,10,398

ਪ੍ਰੀਕੌਸ਼ਨ ਡੋਜ਼

82,58,894

ਪ੍ਰੀਕੌਸ਼ਨ ਡੋਜ਼

1,76,43,725

ਕੁੱਲ

1,73,42,62,440

 

ਪਿਛਲੇ 24 ਘੰਟਿਆਂ ਵਿੱਚ 82,817 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ)ਜੋ ਇਸ ਸਮੇਂ 4,17,60,458 ਹੈ।

ਇਸ ਦੇ ਨਤੀਜੇ ਵਜੋਂਭਾਰਤ ਵਿੱਚ ਰਿਕਵਰੀ ਦਰ  97.82% ਹੋ ਗਈ ਹੈ।

 ਪਿਛਲੇ 24 ਘੰਟਿਆਂ ਦੇ ਦੌਰਾਨ 27,409 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 4,23,127 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.99% ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 12,29,536 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 75.30 ਕਰੋੜ ਤੋਂ ਅਧਿਕ  (75,30,33,302ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 3.63% ਹੈਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 2.23% ਹੈ।

****

ਐੱਮਵੀ/ਏਐਲ



(Release ID: 1798487) Visitor Counter : 159