ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਟੀਕਾਕਰਣ ਅੱਪਡੇਟ – 395ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 173.38 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 40 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 14 FEB 2022 7:52PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 173.38  ਕਰੋੜ (1,73,38,16,302) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 40 ਲੱਖ (40,40,596) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.72 ਕਰੋੜ (1,76,27,475) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ। ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10399674

ਦੂਸਰੀ ਖੁਰਾਕ

9935775

ਪ੍ਰੀਕੌਸ਼ਨ ਡੋਜ਼

3913679

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18405717

ਦੂਸਰੀ ਖੁਰਾਕ

17385031

ਪ੍ਰੀਕੌਸ਼ਨ ਡੋਜ਼

5466554

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

52401155

 

ਦੂਸਰੀ ਖੁਰਾਕ

16310368

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

548609814

ਦੂਸਰੀ ਖੁਰਾਕ

428258342

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

201733070

ਦੂਸਰੀ ਖੁਰਾਕ

176695778

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

125968073

ਦੂਸਰੀ ਖੁਰਾਕ

110086030

ਪ੍ਰੀਕੌਸ਼ਨ ਡੋਜ਼

8247242

ਕੁੱਲ ਦਿੱਤੀ ਗਈ ਪਹਿਲੀ ਖੁਰਾਕ

957517503

ਕੁੱਲ ਦਿੱਤੀ ਗਈ ਦੂਸਰੀ ਖੁਰਾਕ

758671324

ਪ੍ਰੀਕੌਸ਼ਨ ਡੋਜ਼

17627475

ਕੁੱਲ

1733816302

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 14 ਫਰਵਰੀ, 2022 (395ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

132

ਦੂਸਰੀ ਖੁਰਾਕ

2810

ਪ੍ਰੀਕੌਸ਼ਨ ਡੋਜ਼

26333

FLWs

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

300

ਦੂਸਰੀ ਖੁਰਾਕ

5297

ਪ੍ਰੀਕੌਸ਼ਨ ਡੋਜ਼

50035

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

257207

 

ਦੂਸਰੀ ਖੁਰਾਕ

1260679

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

336822

ਦੂਸਰੀ ਖੁਰਾਕ

1341503

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

60197

ਦੂਸਰੀ ਖੁਰਾਕ

275743

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

45449

ਦੂਸਰੀ ਖੁਰਾਕ

168330

ਪ੍ਰੀਕੌਸ਼ਨ ਡੋਜ਼

209759

ਕੁੱਲ ਦਿੱਤੀ ਗਈ ਪਹਿਲੀ ਖੁਰਾਕ

700107

ਕੁੱਲ ਦਿੱਤੀ ਗਈ ਦੂਸਰੀ ਖੁਰਾਕ

3054362

ਪ੍ਰੀਕੌਸ਼ਨ ਡੋਜ਼

286127

ਕੁੱਲ

4040596

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

****

ਐੱਮਵੀ



(Release ID: 1798488) Visitor Counter : 123