PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 14 FEB 2022 7:06PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 173  ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 4,78,882 ਐਕਟਿਵ ਕੇਸ ਹਨ।

ਐਕਟਿਵ ਕੇਸ 1.12% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 97.68% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 91,930 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,16,77,641ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 34,113 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (3.19%)ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (3.99%) ਹੈ।

ਹੁਣ ਤੱਕ ਕੁੱਲ 75.18 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 10,67,908 ਟੈਸਟ ਕੀਤੇ ਗਏ।

       #Unite2FightCorona                                                                                    #IndiaFightsCorona

 

 

PRESS INFORMATION BUREAU

MINISTRY OF INFORMATION & BROADCASTING

GOVERNMENT OF INDIA

*****  

   ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 173 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਦੇ ਦੌਰਾਨ 11.66 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 97.68% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 34,113 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 4,78,882
ਸਪਤਾਹਿਕ ਪਾਜ਼ਿਟਿਵਿਟੀ ਦਰ 3.99%

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 173  ਕਰੋੜ ਹੋ ਗਈ।

ਇਹ ਉਪਲਬਧੀ 1,93,87,689  ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ: 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,99,496

ਦੂਸਰੀ ਖੁਰਾਕ

99,32,762

ਪ੍ਰੀਕੌਸ਼ਨ ਡੋਜ਼

38,86,601

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,05,359

ਦੂਸਰੀ ਖੁਰਾਕ

1,73,79,327

ਪ੍ਰੀਕੌਸ਼ਨ ਡੋਜ਼

54,08,921

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,21,32,053

ਦੂਸਰੀ ਖੁਰਾਕ

1,50,14,801

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

54,82,43,614

ਦੂਸਰੀ ਖੁਰਾਕ

42,68,53,644

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,16,66,665

ਦੂਸਰੀ ਖੁਰਾਕ

17,64,04,564

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,59,18,631

ਦੂਸਰੀ ਖੁਰਾਕ

10,99,07,449

ਪ੍ਰੀਕੌਸ਼ਨ ਡੋਜ਼

80,33,603

ਪ੍ਰੀਕੌਸ਼ਨ ਡੋਜ਼

1,73,29,125

ਕੁੱਲ

1,72,95,87,490

ਪਿਛਲੇ 24 ਘੰਟਿਆਂ ਵਿੱਚ 91,930 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,16,77,641 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  97.68% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 34,113 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 4,78,882 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 1.12% ਹਨ।

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 10,67,908 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 75.18 ਕਰੋੜ ਤੋਂ ਅਧਿਕ  (75,18,03,766) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 3.99% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 3.19% ਹੈ। 

https://pib.gov.in/PressReleasePage.aspx?PRID=1798167

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 171.17 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 12.25 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ

 

ਕੇਂਦਰ ਸਰਕਾਰ ਦੇਸ਼ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਦੇ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਅਧਿਕ ਤੋਂ ਅਧਿਕ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।

 

ਟੀਕਿਆਂ ਦੀਆਂ ਖੁਰਾਕਾਂ

(14 ਫਰਵਰੀ 2022 ਤੱਕ)

ਹੁਣ ਤੱਕ ਹੋਈ ਸਪਲਾਈ

1,71,17,50,960

ਬਾਕੀ ਟੀਕੇ

12,25,70,646

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਟੀਕੇ ਦੀਆਂ 171.17 ਕਰੋੜ ਤੋਂ ਅਧਿਕ (1,71,17,50,960) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 12.25 ਕਰੋੜ ਤੋਂ ਅਧਿਕ (12,25,70,646) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

https://pib.gov.in/PressReleasePage.aspx?PRID=1798164

 ਟਵੀਟ ਲਿੰਕਸ

https://twitter.com/COVIDNewsByMIB/status/1493133435342589954

https://twitter.com/COVIDNewsByMIB/status/1493106792045637632

https://twitter.com/MoHFW_INDIA/status/1493098432650956800

 

******

ਏਐੱਸ


(Release ID: 1798491) ਵਿਜ਼ੀਟਰ ਕਾਊਂਟਰ : 159