ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 173.86 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 41.54 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 97.94%ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 30,615 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 3,70,240
ਸਪਤਾਹਿਕ ਪਾਜ਼ਿਟਿਵਿਟੀ ਦਰ 3.32%

Posted On: 16 FEB 2022 9:21AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 41.54 ਲੱਖ ਤੋਂ ਅਧਿਕ (41,54,476) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 173.86 ਕਰੋੜ ਤੋਂ (1,73,86,81,675) ਹੋ ਗਈ।

ਇਹ ਉਪਲਬਧੀ 1,95,98,966 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,99,960

ਦੂਸਰੀ ਖੁਰਾਕ

99,39,631

ਪ੍ਰੀਕੌਸ਼ਨ ਡੋਜ਼

39,47,365

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,06,271

ਦੂਸਰੀ ਖੁਰਾਕ

1,73,92,895

ਪ੍ਰੀਕੌਸ਼ਨ ਡੋਜ਼

55,72,301

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,27,06,855

ਦੂਸਰੀ ਖੁਰਾਕ

1,75,85,751

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

54,90,49,014

ਦੂਸਰੀ ਖੁਰਾਕ

42,99,79,799

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,18,15,183

ਦੂਸਰੀ ਖੁਰਾਕ

17,70,80,381

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,60,29,897

ਦੂਸਰੀ ਖੁਰਾਕ

11,03,22,289

ਪ੍ਰੀਕੌਸ਼ਨ ਡੋਜ਼

84,54,083

ਪ੍ਰੀਕੌਸ਼ਨ ਡੋਜ਼

1,79,73,749

ਕੁੱਲ

1,73,86,81,675

 

ਪਿਛਲੇ 24 ਘੰਟਿਆਂ ਵਿੱਚ 82,988 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,18,43,446 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  97.94% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 30,615 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 3,70,240 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.87% ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 12,51,677 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 75.42 ਕਰੋੜ ਤੋਂ ਅਧਿਕ  (75,42,84,979) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 3.32% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 2.45% ਹੈ। 

****

ਐੱਮਵੀ/ਏਐਲ


(Release ID: 1798806) Visitor Counter : 149