ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 16 FEB 2022 9:06AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 173.86 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  3,70,240 ਐਕਟਿਵ ਕੇਸ ਹਨ।

ਐਕਟਿਵ ਕੇਸ 0.87% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 97.94% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  82,988 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,18,43,446 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 30,615 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (2.45%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (3.32%)ਹੈ।

ਹੁਣ ਤੱਕ ਕੁੱਲ  75.42 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 12,51,677 ਟੈਸਟ ਕੀਤੇ ਗਏ

 

 

****

ਐੱਮਵੀ



(Release ID: 1798810) Visitor Counter : 138