ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਕੰਨੜ ਲੇਖਕ ਅਤੇ ਕਵੀ ਸ਼੍ਰੀ ਚੈੱਨਵੀਰਾ ਕਨਾਵੀ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ
Posted On:
16 FEB 2022 7:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਕੰਨੜ ਲੇਖਕ ਤੇ ਕਵੀ ਸ਼੍ਰੀ ਚੈੱਨਵੀਰਾ ਕਨਾਵੀ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼੍ਰੀ ਚੈੱਨਵੀਰਾ ਕਨਾਵੀ ਦੀਆਂ ਉਤਕ੍ਰਿਸ਼ਟ ਕਵੀਤਾਵਾਂ ਅਤੇ ਰਚਨਾਵਾਂ ਨੇ ਦਹਾਕਿਆਂ ਤੋਂ ਕੰਨੜ ਸਾਹਿਤ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਤੀ।”
***
ਡੀਐੱਸ/ਐੱਸਐੱਚ
(Release ID: 1798998)
ਵਿਜ਼ੀਟਰ ਕਾਊਂਟਰ : 158
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam