ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
प्रविष्टि तिथि:
17 FEB 2022 9:16AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 174.24 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 3,32,918 ਐਕਟਿਵ ਕੇਸ ਹਨ।
ਐਕਟਿਵ ਕੇਸ 0.78% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.03% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 67,538 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,19,10,984 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 30,757 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (2.61%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (3.04%) ਹੈ।
ਹੁਣ ਤੱਕ ਕੁੱਲ 75.55 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 11,79,705 ਟੈਸਟ ਕੀਤੇ ਗਏ।
****
ਐੱਮਵੀ
(रिलीज़ आईडी: 1799020)
आगंतुक पटल : 218
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Malayalam