ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਟੀਕਾਕਰਣ ਅੱਪਡੇਟ – 397ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 174 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ
ਅੱਜ ਸ਼ਾਮ 7 ਵਜੇ ਤੱਕ 31 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 16 FEB 2022 7:53PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 174 ਕਰੋੜ (1,74,19,80,825) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 3ਲੱਖ (31,12,641) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.82 ਕਰੋੜ (1,82,01,563) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10400130

ਦੂਸਰੀ ਖੁਰਾਕ

9943054

ਪ੍ਰੀਕੌਸ਼ਨ ਡੋਜ਼

3970948

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18406658

ਦੂਸਰੀ ਖੁਰਾਕ

17398562

ਪ੍ਰੀਕੌਸ਼ਨ ਡੋਜ਼

5635111

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

52903133

 

ਦੂਸਰੀ ਖੁਰਾਕ

18455079

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

549336582

ਦੂਸਰੀ ਖੁਰਾਕ

431179145

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

201865788

ਦੂਸਰੀ ਖੁਰਾਕ

177340185

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126066755

ਦੂਸਰੀ ਖੁਰਾਕ

110484191

ਪ੍ਰੀਕੌਸ਼ਨ ਡੋਜ਼

8595504

ਕੁੱਲ ਦਿੱਤੀ ਗਈ ਪਹਿਲੀ ਖੁਰਾਕ

958979046

ਕੁੱਲ ਦਿੱਤੀ ਗਈ ਦੂਸਰੀ ਖੁਰਾਕ

764800216

ਪ੍ਰੀਕੌਸ਼ਨ ਡੋਜ਼

18201563

ਕੁੱਲ

1741980825

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 16 ਫਰਵਰੀ, 2022 (397ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

149

ਦੂਸਰੀ ਖੁਰਾਕ

3282

ਪ੍ਰੀਕੌਸ਼ਨ ਡੋਜ਼

22404

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

350

ਦੂਸਰੀ ਖੁਰਾਕ

5311

ਪ੍ਰੀਕੌਸ਼ਨ ਡੋਜ਼

61651

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

182501

 

ਦੂਸਰੀ ਖੁਰਾਕ

831875

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

264817

ਦੂਸਰੀ ਖੁਰਾਕ

1128988

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

45786

ਦੂਸਰੀ ਖੁਰਾਕ

243267

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

33651

ਦੂਸਰੀ ਖੁਰਾਕ

151590

ਪ੍ਰੀਕੌਸ਼ਨ ਡੋਜ਼

137019

ਕੁੱਲ ਦਿੱਤੀ ਗਈ ਪਹਿਲੀ ਖੁਰਾਕ

527254

ਕੁੱਲ ਦਿੱਤੀ ਗਈ ਦੂਸਰੀ ਖੁਰਾਕ

2364313

ਪ੍ਰੀਕੌਸ਼ਨ ਡੋਜ਼

221074

ਕੁੱਲ

3112641

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ



(Release ID: 1799115) Visitor Counter : 115


Read this release in: English , Urdu , Hindi , Manipuri