ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 18 FEB 2022 9:04AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 174.64  ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  2,92,092 ਐਕਟਿਵ ਕੇਸ ਹਨ।

ਐਕਟਿਵ ਕੇਸ 0.68% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.12% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  66,254 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,19,77,238 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 25,920 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (2.07%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (2.76%) ਹੈ।

ਹੁਣ ਤੱਕ ਕੁੱਲ  75.68  ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 12,54,893  ਟੈਸਟ ਕੀਤੇ ਗਏ

 

 

****

ਐੱਮਵੀ


(Release ID: 1799291) Visitor Counter : 175