ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਟੀਕਾਕਰਣ ਅੱਪਡੇਟ – 398ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 174.59 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ
ਅੱਜ ਸ਼ਾਮ 7 ਵਜੇ ਤੱਕ 33 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 17 FEB 2022 7:57PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 174.59  ਕਰੋੜ (1,74,59,64,833) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 33  ਲੱਖ (33,62,813) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.84 ਕਰੋੜ (1,84,27,087) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ। ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10400300

ਦੂਸਰੀ ਖੁਰਾਕ

9946429

ਪ੍ਰੀਕੌਸ਼ਨ ਡੋਜ਼

3996104

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18406990

ਦੂਸਰੀ ਖੁਰਾਕ

17404685

ਪ੍ਰੀਕੌਸ਼ਨ ਡੋਜ਼

5684133

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

53157518

 

ਦੂਸਰੀ ਖੁਰਾਕ

19541223

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

549678557

ਦੂਸਰੀ ਖੁਰਾਕ

432633596

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

201924653

ਦੂਸਰੀ ਖੁਰਾਕ

177652759

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126112489

ਦੂਸਰੀ ਖੁਰਾਕ

110678547

ਪ੍ਰੀਕੌਸ਼ਨ ਡੋਜ਼

8746850

ਕੁੱਲ ਦਿੱਤੀ ਗਈ ਪਹਿਲੀ ਖੁਰਾਕ

959680507

ਕੁੱਲ ਦਿੱਤੀ ਗਈ ਦੂਸਰੀ ਖੁਰਾਕ

767857239

ਪ੍ਰੀਕੌਸ਼ਨ ਡੋਜ਼

18427087

ਕੁੱਲ

1745964833

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 17 ਫਰਵਰੀ, 2022 (398ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

125

ਦੂਸਰੀ ਖੁਰਾਕ

2630

ਪ੍ਰੀਕੌਸ਼ਨ ਡੋਜ਼

21834

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

229

ਦੂਸਰੀ ਖੁਰਾਕ

5008

ਪ੍ਰੀਕੌਸ਼ਨ ਡੋਜ਼

37044

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

213516

 

ਦੂਸਰੀ ਖੁਰਾਕ

963938

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

266120

ਦੂਸਰੀ ਖੁਰਾਕ

1221180

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

43422

ਦੂਸਰੀ ਖੁਰਾਕ

256635

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

34256

ਦੂਸਰੀ ਖੁਰਾਕ

160333

ਪ੍ਰੀਕੌਸ਼ਨ ਡੋਜ਼

136543

ਕੁੱਲ ਦਿੱਤੀ ਗਈ ਪਹਿਲੀ ਖੁਰਾਕ

557668

ਕੁੱਲ ਦਿੱਤੀ ਗਈ ਦੂਸਰੀ ਖੁਰਾਕ

2609724

ਪ੍ਰੀਕੌਸ਼ਨ ਡੋਜ਼

195421

ਕੁੱਲ

3362813

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ(Release ID: 1799296) Visitor Counter : 164