ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਘੇ ਪੱਤਰਕਾਰ ਰਵੀਸ਼ ਤਿਵਾਰੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 19 FEB 2022 9:41AM by PIB Chandigarh

ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਪੱਤਰਕਾਰ ਰਵੀਸ਼ ਤਿਵਾਰੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਹੋਣੀ ਨੇ ਰਵੀਸ਼ ਤਿਵਾਰੀ ਨੂੰ ਬਹੁਤ ਜਲਦੀ ਸਾਡੇ ਤੋਂ ਖੋਹ ਲਿਆ ਹੈ। ਮੀਡੀਆ ਜਗਤ ਵਿੱਚ ਇੱਕ ਉੱਜਵਲ ਕਰੀਅਰ ਸਮਾਪਤ ਹੋ ਗਿਆ ਹੈ। ਮੈਨੂੰ ਉਨ੍ਹਾਂ ਦੀਆਂ ਰਿਪੋਰਟਾਂ ਪੜ੍ਹਨਾ ਚੰਗਾ ਲਗਦਾ ਸੀ ਅਤੇ ਸਮੇਂ-ਸਮੇਂ ‘ਤੇ ਉਨ੍ਹਾਂ ਦੇ ਨਾਲ ਗੱਲਬਾਤ ਵੀ ਹੁੰਦੀ ਸੀ। ਉਹ ਸੂਝਵਾਨ ਅਤੇ ਨਿਮਰ ਸਨ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਪ੍ਰਤੀ ਸੰਵੇਦਾਨਾਵਾਂ। ਓਮ ਸ਼ਾਂਤੀ।”

 

 

***

ਡੀਐੱਸ/ਐੱਸਐੱਚ


(रिलीज़ आईडी: 1799665) आगंतुक पटल : 167
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam