ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਟੀਕਾਕਰਣ ਅੱਪਡੇਟ – 399ਵਾਂ ਦਿਨ
ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 175 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ ਅੱਜ ਸ਼ਾਮ 7 ਵਜੇ ਤੱਕ 32 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ
Posted On:
18 FEB 2022 7:59PM by PIB Chandigarh
ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 174.99 ਕਰੋੜ (1,74,99,61,545) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 32 ਲੱਖ (32,92,516) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.86 ਕਰੋੜ (1,86,82,261) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ। ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।
ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:
ਸੰਚਿਤ ਵੈਕਸੀਨ ਡੋਜ਼ ਕਵਰੇਜ
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,04,00,470
|
ਦੂਸਰੀ ਖੁਰਾਕ
|
99,49,359
|
ਪ੍ਰੀਕੌਸ਼ਨ ਡੋਜ਼
|
40,21,472
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,84,07,379
|
ਦੂਸਰੀ ਖੁਰਾਕ
|
1,74,10,830
|
ਪ੍ਰੀਕੌਸ਼ਨ ਡੋਜ਼
|
57,74,053
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
5,34,02,589
|
|
ਦੂਸਰੀ ਖੁਰਾਕ
|
2,06,03,005
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
54,99,88,719
|
ਦੂਸਰੀ ਖੁਰਾਕ
|
43,41,21,560
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
20,19,78,041
|
ਦੂਸਰੀ ਖੁਰਾਕ
|
17,79,81,494
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
12,61,54,350
|
ਦੂਸਰੀ ਖੁਰਾਕ
|
11,08,81,488
|
ਪ੍ਰੀਕੌਸ਼ਨ ਡੋਜ਼
|
88,86,736
|
ਕੁੱਲ ਦਿੱਤੀ ਗਈ ਪਹਿਲੀ ਖੁਰਾਕ
|
96,03,31,548
|
ਕੁੱਲ ਦਿੱਤੀ ਗਈ ਦੂਸਰੀ ਖੁਰਾਕ
|
77,09,47,736
|
ਪ੍ਰੀਕੌਸ਼ਨ ਡੋਜ਼
|
1,86,82,261
|
ਕੁੱਲ
|
1,74,99,61,545
|
ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:
ਮਿਤੀ: 18 ਫਰਵਰੀ, 2022 (399ਵਾਂ ਦਿਨ)
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
119
|
ਦੂਸਰੀ ਖੁਰਾਕ
|
2,321
|
ਪ੍ਰੀਕੌਸ਼ਨ ਡੋਜ਼
|
21,602
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
191
|
ਦੂਸਰੀ ਖੁਰਾਕ
|
4,932
|
ਪ੍ਰੀਕੌਸ਼ਨ ਡੋਜ਼
|
37,146
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
1,97,664
|
|
ਦੂਸਰੀ ਖੁਰਾਕ
|
9,28,513
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
2,36,954
|
ਦੂਸਰੀ ਖੁਰਾਕ
|
12,33,468
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
38,933
|
ਦੂਸਰੀ ਖੁਰਾਕ
|
2,68,749
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
30,037
|
ਦੂਸਰੀ ਖੁਰਾਕ
|
1,65,210
|
ਪ੍ਰੀਕੌਸ਼ਨ ਡੋਜ਼
|
1,26,677
|
ਕੁੱਲ ਦਿੱਤੀ ਗਈ ਪਹਿਲੀ ਖੁਰਾਕ
|
5,03,898
|
ਕੁੱਲ ਦਿੱਤੀ ਗਈ ਦੂਸਰੀ ਖੁਰਾਕ
|
26,03,193
|
ਪ੍ਰੀਕੌਸ਼ਨ ਡੋਜ਼
|
1,85,425
|
ਕੁੱਲ
|
32,92,516
|
ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।
****
ਐੱਮਵੀ
(Release ID: 1799669)
|