ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
20 FEB 2022 9:11AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ। ਰਾਜ ਦੇ ਲੋਕ ਆਪਣੀ ਸ਼ਾਨਦਾਰ ਪ੍ਰਤਿਭਾ ਅਤੇ ਮਿਹਨਤੀ ਸੁਭਾਅ ਦੇ ਲਈ ਜਾਣੇ ਜਾਂਦੇ ਹਨ। ਕਾਮਨਾ ਕਰਦਾ ਹਾਂ ਕਿ ਰਾਜ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੀਆਂ ਨਵੀਆਂ ਉਚਾਈਆਂ ਛੂਹੇ।"
***
ਡੀਐੱਸ/ਐੱਸਐੱਚ
(Release ID: 1799831)
ਵਿਜ਼ੀਟਰ ਕਾਊਂਟਰ : 151
Read this release in:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam