ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਿਜ਼ੋਰਮ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 20 FEB 2022 9:09AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਮਿਜ਼ੋਰਮ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂਭਾਰਤ ਨੂੰ ਜੀਵੰਤ ਮਿਜ਼ੋ-ਸੱਭਿਆਚਾਰ ਅਤੇ ਰਾਸ਼ਟਰੀ ਪ੍ਰਗਤੀ ਵਿੱਚ ਮਿਜ਼ੋਰਮ ਦੇ ਯੋਗਦਾਨ 'ਤੇ ਬਹੁਤ ਮਾਣ ਹੈ। ਮੈਂ ਮਿਜ਼ੋਰਮ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਦੇ ਲਈ ਪ੍ਰਾਰਥਨਾ ਕਰਦਾ ਹਾਂ।"

 

 

***

ਡੀਐੱਸ/ਐੱਸਐੱਚ



(Release ID: 1799832) Visitor Counter : 103