ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 175.37 ਕਰੋੜ ਦੇ ਪਾਰ ਪਹੁੰਚਿਆ



ਪਿਛਲੇ 24 ਘੰਟਿਆਂ ਦੇ ਦੌਰਾਨ 30.81 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ


ਮੌਜੂਦਾ ਰਿਕਵਰੀ ਦਰ 98.28% ਹੈ


ਪਿਛਲੇ 24 ਘੰਟਿਆਂ ਦੇ ਦੌਰਾਨ 19,968 ਨਵੇਂ ਕੇਸ ਸਾਹਮਣੇ ਆਏ


ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 2,24,187


ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 2.27%

Posted On: 20 FEB 2022 9:56AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 30.81 ਲੱਖ ਤੋਂ ਅਧਿਕ (30,81,336) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 175.37 ਕਰੋੜ ਤੋਂ (1,75,37,22,697) ਹੋ ਗਈ।

ਇਹ ਉਪਲਬਧੀ 1,98,72,555 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,00,661

ਦੂਸਰੀ ਖੁਰਾਕ

99,52,131

ਪ੍ਰੀਕੌਸ਼ਨ ਡੋਜ਼

40,45,802

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,07,876

ਦੂਸਰੀ ਖੁਰਾਕ

1,74,15,830

ਪ੍ਰੀਕੌਸ਼ਨ ਡੋਜ਼

58,97,178

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,36,25,069

ਦੂਸਰੀ ਖੁਰਾਕ

2,15,57,154

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,02,94,446

ਦੂਸਰੀ ਖੁਰਾਕ

43,55,43,092

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,20,30,925

ਦੂਸਰੀ ਖੁਰਾਕ

17,82,84,433

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,61,99,513

ਦੂਸਰੀ ਖੁਰਾਕ

11,10,65,151

ਪ੍ਰੀਕੌਸ਼ਨ ਡੋਜ਼

90,03,436

ਪ੍ਰੀਕੌਸ਼ਨ ਡੋਜ਼

1,89,46,416

ਕੁੱਲ

1,75,37,22,697

 

 

ਪਿਛਲੇ 24 ਘੰਟਿਆਂ ਵਿੱਚ 48,847 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,20,86,383 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.28% ਹੋ ਗਈ ਹੈ।

 

Chart, histogram

Description automatically generated

 

 

ਪਿਛਲੇ 24 ਘੰਟਿਆਂ ਦੇ ਦੌਰਾਨ 19,968 ਨਵੇਂ ਕੇਸ ਸਾਹਮਣੇ ਆਏ।

 

Chart, line chart

Description automatically generated

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 2,24,187 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.52% ਹਨ। 

 

Chart, line chart

Description automatically generated

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 11,87,766 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 75.93 ਕਰੋੜ ਤੋਂ ਅਧਿਕ  (75,93,15,246) ਟੈਸਟ ਕੀਤੇ ਗਏ ਹਨ।

ਦੇਸ਼ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 2.27% ਹੈ ਅਤੇ ਡੇਲੀ ਪਾਜ਼ਿਟਿਵਿਟੀ  ਦਰ 1.68% ਰਿਪੋਰਟ ਕੀਤੀ ਗਈ ਹੈ। 

 

Chart, line chart

Description automatically generated

 

****

 

ਐੱਮਵੀ/ਏਐੱਲ




(Release ID: 1799925) Visitor Counter : 123