ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
20 FEB 2022 9:27AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 175.37 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 2,24,187 ਐਕਟਿਵ ਕੇਸ ਹਨ।
ਐਕਟਿਵ ਕੇਸ 0.52% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.28% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 48,847 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,20,86,383 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 19,968 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (1.68%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (2.27%) ਹੈ।
ਹੁਣ ਤੱਕ ਕੁੱਲ 75.93 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 11,87,766 ਟੈਸਟ ਕੀਤੇ ਗਏ।
****
ਐੱਮਵੀ
(Release ID: 1799927)
Visitor Counter : 158