ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਰਾਣੀ ਐਲਿਜ਼ਾਬੈੱਥ ਦੀ ਕੋਵਿਡ ਤੋਂ ਜਲਦੀ ਰਿਕਵਰੀ ਦੀ ਕਾਮਨਾ ਕੀਤੀ

Posted On: 20 FEB 2022 11:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈੱਥ ਦੀ ਕੋਵਿਡ ਤੋਂ ਜਲਦੀ ਰਿਕਵਰੀ ਦੀ ਕਾਮਨਾ ਹੈ ਅਤੇ ਉਨ੍ਹਾਂ ਦੇ ਚੰਗੀ ਸਿਹਤ ਦੇ ਲਈ ਪ੍ਰਾਰਥਨਾ ਕੀਤੀ ਹੈ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਮੈਂ ਮਹਾਰਾਣੀ ਐਲਿਜ਼ਾਬੈੱਥ ਦੀ ਜਲਦੀ ਰਿਕਵਰੀ ਦੀ ਕਾਮਨਾ ਕਰਦਾ ਹਾਂ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਪ੍ਰਾਰਥਨਾ ਕਰਦਾ ਹਾਂ।"

***

ਡੀਐੱਸ/ਐੱਸਐੱਚ



(Release ID: 1800041) Visitor Counter : 130