ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਗਾਂਧੀਵਾਦੀ ਸ਼ਕੁੰਲਤਾ ਚੌਧਰੀ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ
Posted On:
21 FEB 2022 9:23AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਗਾਂਧੀਵਾਦੀ ਸ਼ਕੁੰਲਤਾ ਚੌਧਰੀ ਦੇ ਅਕਾਲ ਚਲਾਣੇ ’ਤੇ ਗਹਿਰਾ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼ਕੁੰਲਤਾ ਚੌਧਰੀ ਜੀ ਨੂੰ ਗਾਂਧੀਵਾਦੀ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਜੀਵਨਭਰ ਦੇ ਪ੍ਰਯਤਨਾਂ ਦੇ ਲਈ ਸਦਾ ਯਾਦ ਕੀਤਾ ਜਾਵੇਗਾ। ਸਰਾਨੀਆ ਆਸ਼ਰਮ ਵਿੱਚ ਉਨ੍ਹਾਂ ਨੇ ਮਹਾਨ ਕਾਰਜਾਂ ਨੇ ਕਈ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ!”
***
ਡੀਐੱਸ/ਐੱਸਐੱਚ
(Release ID: 1800042)
ਵਿਜ਼ੀਟਰ ਕਾਊਂਟਰ : 183
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam